ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਪਰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਨਹੀਂ: ਮੁੱਖ ਮੰਤਰੀ ਮਾਨ Daily Post Live


ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਰਾਜ ਵਿਚ ਕਿਸਾਨ ਧਰਨਿਆਂ ਕਾਰਨ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ’ਤੇ ਧਰਨੇ ਲਗਾਉਣ ਦੀ ਥਾਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਤੇ ਕੁੱਝ ਦਾ ਨਿਬੇੜਾ ਛੇਤੀ ਕਰ ਦਿੱਤਾ ਜਾਵੇਗਾ।

ਪਿਛਲਾ ਲੇਖਦਿੱਲੀ ਹਾਈਕੋਰਟ ਵੱਲੋਂ ਅਗਨੀਪੱਥ ਯੋਜਨਾ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ 12 ਦਸੰਬਰ ਨੂੰ
ਅਗਲਾ ਲੇਖਕੈਨੇਡਾ ’ਚ ਡਰੱਗ ਲੰਘਾਉਣ ਦੇ ਮਾਮਲੇ ’ਚ ਇਕ ਪੰਜਾਬੀ ਮੂਲ ਦਾ ਟਰੱਕ ਡਰਾਈਵਰ ਗਿ੍ਰਫਤਾਰ

Leave a Comment