ਪੰਜਾਬੀ ਗਾਇਕ ਨਛੱਤਰ ਗਿੱਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਨਛੱਤਰ ਗਿੱਲ ਵੱਲੋਂ ਇਸ ਸਬੰਧੀ ਕੋਈ ਪੋਸਟ ਸ਼ੇਅਰ ਨਹੀਂ ਕੀਤੀ ਗਈ ਹੈ ਪਰ ਖਬਰਾਂ ਹਨ ਕਿ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਕੀਤਾ ਜਾਵੇਗਾ।