ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ Daily Post Live


ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀਆਂ ਅਫਵਾਹਾਂ ਦੇ ਸਬੰਧ ਵਿੱਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਹੈ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਕੁਝ ਅਕਾਲੀ ਆਗੂ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ।

Leave a Comment